Saturday, October 10, 2026
Pass
Mahadev Jee Bhajan
Click to Know more
Banner
News Surveillance

FINT LATEST NEWS

ਚੰਡੀਗੜ੍ਹ: ਜਿਸ ਧਰਤੀ ਦੀ ਛਾਤੀ ਵਿੱਚੋਂ ਰੇਤ-ਬੱਜਰੀ ਕੱਢ ਕੇ ਕਰੋੜਾਂ ਦਾ ਕਾਰੋਬਾਰ ਚਲਾਇਆ ਜਾ ਰਿਹਾ ਸੀ, ਉਸੇ ਧਰਤੀ ਦੇ ਜ਼ਖ਼ਮਾਂ ਦੀ ਹੁਣ ਅਦਾਲਤੀ ਨਿਗਰਾਨੀ ਹੇਠ ਪੜਤਾਲ ਹੋਵੇਗੀ। ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੱਡੇ ਪੱਧਰ ‘ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਵਾਤਾਵਰਨ ਨੂੰ ਪਹੁੰਚਾਏ ਜਾ ਰਹੇ ਨੁਕਸਾਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਅਦਾਲਤ ਨੇ ਕੇਂਦਰੀ ਜਾਂਚ ਬਿਊਰੋ (CBI) ਨੂੰ ਇਸ ਮਾਮਲੇ ਦੀ ਮੁੱਢਲੀ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਡਰੋਨ ਸਰਵੇਖਣ ਅਤੇ ਸੈਟੇਲਾਈਟ ਤਸਵੀਰਾਂ ਦੇ ਹੁਕਮ ਅਦਾਲਤ ਨੇ ਪੂਰੇ ਖੇਤਰ ਦਾ ਵਿਸਤ੍ਰਿਤ ਡਰੋਨ ਸਰਵੇਖਣ ਕਰਵਾਉਣ ਤੇ ਗੂਗਲ ਅਰਥ, ਇਸਰੋ ਜਾਂ ਕਿਸੇ ਹੋਰ ਭਰੋਸੇਯੋਗ ਸਰੋਤ ਤੋਂ ਤਿੰਨ-ਅਯਾਮੀ ਸੈਟੇਲਾਈਟ ਤਸਵੀਰਾਂ ਹਾਸਲ ਕਰਨ ਲਈ ਕਿਹਾ ਹੈ। ਅਦਾਲਤ ਦਾ ਮੰਨਣਾ ਹੈ ਕਿ ਇਨ੍ਹਾਂ ਤਸਵੀਰਾਂ ਦੀ ਮਦਦ ਨਾਲ ਖੇਤਰ ‘ਚ ਸਮੇਂ-ਸਮੇਂ ‘ਤੇ ਹੋਈਆਂ ਤਬਦੀਲੀਆਂ ਤੇ ਮਾਈਨਿੰਗ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਸਕੇਗਾ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਅਤੇ ਸਰਵੇਖਣ ‘ਤੇ ਹੋਣ ਵਾਲਾ ਪੂਰਾ ਖ਼ਰਚਾ ਪੰਜਾਬ ਸਰਕਾਰ ਨੂੰ ਚੁੱਕਣਾ ਪਵੇਗਾ। ਰਾਹੁਲ ਮਨਚੰਦਾ ਦੀ ਪਟੀਸ਼ਨ ‘ਤੇ ਸੁਣਵਾਈ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਰਾਹੁਲ ਮਨਚੰਦਾ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਇਹ ਹੁਕਮ ਦਿੱਤਾ। ਅਦਾਲਤ ਨੇ ਪਹਿਲਾਂ …

Latest News

HIGHLIGHTED TOPICSView All

FILMY VISIONView All

National NewsView All

World NewsView All

Ad

!! ATTENTION !!

IF ANYBODY SEE HIM, DIAL 9582200134 9582200163 9671508000

Click on ❌ Button to Disappear. Thanks for Patience.

Adblock Detected

Please support us by disabling your AdBlocker extension from your browsers for our website.